ਬਠਿੰਡਾ: ਪਿੰਡ ਕਮਾਲੁ ਵਿਖੇ ਫੈਕਟਰੀ ਬੰਦ ਕਰਨ ਦੀ ਮੰਗ ਨੂੰ ਲੈਕੇ ਪਿੰਡ ਵਾਸੀਆਂ ਨੇ ਕੀਤਾ ਰੋਡ ਜਾਮ #jansamsaya
ਪਿੰਡ ਕਮਾਲੂ ਵਾਸੀਆਂ ਨੇ ਕਿਹਾ ਹੈ ਕਿ ਸਾਡੇ ਪਿੰਡ ਇੱਕ ਟਾਇਰ ਮਚਾ ਕੇ ਤੇਲ ਕੱਢਣ ਵਾਲੀ ਫੈਕਟਰੀ ਹੈ ਜਿਸਦਾ ਅਸੀਂ ਵਿਰੋਧ ਕਰ ਰਿਹਾ ਇਸਨੂੰ ਬੰਦ ਕੀਤਾ ਜਾਵੇ ਕਿਉਂਕਿ ਬਹੁਤ ਸਾਰੀਆਂ ਬਿਮਾਰੀਆਂ ਸਾਡੇ ਪਿੰਡ ਵਿੱਚ ਫੈਲ ਚੁੱਕੀ ਹਨ ਆਏ ਦਿਨ ਪ੍ਰਦੂਸ਼ਣ ਕਾਰਣ ਪ੍ਰੰਤੂ ਕੋਈ ਸੁਣਵਾਈ ਨਹੀਂ ਜਿਸਦੇ ਚਲਦੇ ਅੱਜ ਹੋਰ ਪਿੰਡਾਂ ਨੂੰ ਨਾਲ ਲੈ ਕੇ ਰੋਡ ਜਾਮ ਕੀਤਾ ਹੈ।