ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਰਤ ਦੀਆਂ ਸਾਇੰਸ ਕਾਦੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਲੈਕਚਰ ਵਰਕਸ਼ਾਪ।
ਭੌਤਿਕ ਵਿਗਿਆਨ ਵਿਭਾਗ ਵੱਲੋਂ ਭਾਰਤ ਦੀਆਂ ਸਾਇੰਸ ਅਕਾਦਮੀਆਂ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਤਿੰਨ ਰੋਜ਼ਾ ਲੈਕਚਰ ਵਰਕਸ਼ਾਪ ਦੇ ਦੂਜੇ ਦਿਨ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ, ਮੋਹਾਲੀ ਤੋਂ ਮਾਹਿਰ ਵਜੋਂ ਪੁੱਜੇ ਪ੍ਰੋ. ਐੱਨ. ਜੀ. ਪ੍ਰਸਾਦ ਸੰਬੋਧਨ ਕਰਦਿਆਂ ਆਖਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਇਹ ਵਰਕਸ਼ਾਪ ਕਰਵਾਈ ਜਾ ਰਹੀ ਹੈ। ਤਾਂ ਕਿ ਵਿਦਿਆਰਥੀਆਂ ਨੂੰ ਸਾਇੰਸ ਦੇ ਪ੍ਰਤੀ ਜਾਣੂ ਕਰਵਾਇਆ ਜਾ