ਫਿਲੌਰ: ਥਾਣਾ ਦਿਹਾਤੀ ਦੀ ਬਿਲਗਾ ਪੁਲਿਸ ਨੇ ਪਿੰਡ ਕੰਡੋਲਾ ਵਿਖੇ ਇੱਕ ਨਸ਼ਾ ਤਸਕਰ ਨੂੰ 490 ਗ੍ਰਾਮ ਹੀਰੋਇਨ ਸਣੇ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦਿਆਂ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਪਿੰਡ ਕੰਡੋਲਾ ਵਿਖੇ ਇੱਕ ਨਸ਼ਾ ਤਸਕਰ ਨੂੰ 490 ਗ੍ਰਾਮ ਹੀਰੋਇਨਸ ਨੇ ਗ੍ਰਿਫਤਾਰ ਕੀਤਾ ਹੈ। ਆਰੋਪੀ ਦੀ ਪਹਿਚਾਣ ਵਿਜੇ ਕੁਮਾਰ ਉਰਫ ਲੱਡੂ ਵਾਸੀ ਜਲੰਧਰ ਵਜੋ ਹੋਈ ਹੈ। ਅਤੇ ਇਸ ਦੇ ਉੱਪਰ 12 ਮਾਮਲੇ ਦਰਜ ਹੋ ਚੁੱਕੇ ਹਨ। ਤੇ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਅਗਲੇ ਕਾਰਵਾਈ ਆਰੰਭ ਕਰ ਦਿੱਤੀ ਹੈ।