ਕੈਬਨਟ ਮੰਤਰੀ ਸੌਂਦ ਨੇ ਖੰਨਾ ਵਿਖੇ ਗ੍ਰੀਨ ਲੈਂਡ ਹੋਟਲ ਤੋਂ ਨਿਰੰਕਾਰੀ ਪਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ ਅੱਜ 5 ਵਜੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੋਨ ਨੇ ਕਿਹਾ ਕਿ ਇਸ ਏਰੀਏ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਕੋਈ ਨਿਕਾਸੀ ਨਾ ਹੋਣ ਕਰਕੇ ਬਹੁਤ ਵੱਡੀ ਸਮੱਸਿਆ ਸੀ। ਜਿਸ ਦਾ ਹੱਲ ਇਸ ਸੀਵਰਜ ਪਾਈਪ ਲਾਈਨ ਪਾਉਣ ਨਾਲ ਹੋ ਜਾਵੇਗਾ। ਇਹ ਸੀਵਰੇਜ ਪਾਈਪ ਲਾਈਨ ਦਾ ਲ