ਪਟਿਆਲਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਖੇਤਰਾਂ ਦੀ ਸਾਫ਼ ਸਫ਼ਾਈ , ਸੜਕਾਂ ਦੀ ਹਾਲਤ ਅਤੇ ਸੀਵਰੇਜ ਦੀ ਕੀਤੀ ਗਈ ਅਚਨਚੇਤ ਚੈਕਿੰਗ
Patiala, Patiala | Aug 10, 2025
ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ...