ਭਿੱਖੀਵਿੰਡ: ਪਿੰਡ ਦਰਾਜਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਵਿਧਾਇਕ ਵਿਰਸਾ ਸਿੰਘ ਜੀ ਵਲਟੋਹਾ ਨੇ ਪਰਿਵਾਰ ਦੇ ਨਾਲ ਕੀਤਾ ਦੁੱਖ ਸਾਂਝਾ
ਪਿੰਡ ਦਰਾਜਕਾ ਵਿਖੇ ਸਾਬਕਾ ਸਰਪੰਚ ਬਗੀਚਾ ਸਿੰਘ ਜੀ ਇਹ ਛੋਟੇ ਭਰਾ ਮੇਜਰ ਸਿੰਘ ਜੀ ਦੀ ਮੌਤ ਹੋ ਜਾਣ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਜੀ ਵਲਟੋਹਾ ਅਤੇ ਉਹਨਾਂ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ