ਲੁਧਿਆਣਾ ਪੱਛਮੀ: ਪਰਮਿੰਦਰ ਸਿੰਘ ਝੋਟੇ ਦੀ ਮੌਤ: ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਹੋਵੇਗਾ ਵਿਰੋਧ?
ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿੱਚ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਲੱਖਾ ਸਿਧਾਣਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਉੱਥੇ ਹੀ ਗੁਰਸਿਮਰਨ ਸਿੰਘ ਮੰਡ ਨੇ ਇਸ ਵਿਰੋਧ ਨਾ ਕਰਨ ਦੀ ਅਪੀਲ ਕੀਤੀ ਹੈ।