Public App Logo
Jansamasya
Bareilly
Bcci
Agra
Breaking
Aimim
Railway
Bsf
Fatehpur
Meerut
Raebareli
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
Indianews
New_delhi
Crpf
Viralvideo
Latestnews
No video available

ਨਵਾਂਸ਼ਹਿਰ: ਨਵਾਂਸ਼ਹਿਰ ਕਸਬਾ ਔੜ ਤੋਂ ਫਾਂਬੜਾ ਨੂੰ ਜਾਂਦੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ,ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਤੇ ਚੈਅਰਮੈਨ ਗਗਨ ਸ਼ਾਮਲ ਸਨ

ਜ਼ਿਲ੍ਹ ਸ਼ਹੀਦ ਭਗਤ ਸਿੰਘ ਨਗਰ ਨਵਾਂ ਸ਼ਹਿਰ ਦੇ ਕਸਬਾ ਔਰ ਤੋਫਾ ਫਾਬੜਾ ਨੂੰ ਜਾਂਦੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਲਲਿਤ ਮੋਹਨ ਪਾਠਕ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਵੀ ਸ਼ਾਮਿਲ ਰਹੇ। ਇਸ ਮੌਕੇ ਉਹਨਾਂ ਨੇ ਦੱਸਿਆ ਹੈ ਕਿ ਇਹ ਸੜਕ ਕਰੀਬ 52 ਲੱਖ ਦੀ ਲਾਗਤ ਨਾਲ ਬਣਨ ਜਾ ਰਹੀ ਹੈ। ਇਸ ਮੌਕੇ ਤੇ ਉਨਾਂ ਦੇ ਨਾਲ ਬਲਾਕ ਪ੍ਰਧਾਨ ਕੁਲਦੀਪ ਉੜਾਪੜ ਦਵਿੰਦਰ ਫਾਂਬੜਾ ਸ਼ਾਮਿਲ ਰਹੇ।

MORE NEWS