ਪਟਿਆਲਾ: ਪੋਲੋਗਰਾਉਡ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਦੀ ਕੀਤੀ ਗਈ ਫੁੱਲ ਡਰੈਸ ਰੇਹੇਸਲ
ਪੋਲੋ ਗਰਾਊਂਡ ਵਿਖੇ ਗੰਨਤਨਤਰ ਦਿਵਸ ਨੂੰ ਲੈ ਕੇ ਹੋਰ ਇਹ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਫੁਲ ਡਰੈਸ ਰਹੇਸਲ ਕਰਵਾਈ ਗਈ ਜਿਸ ਦੌਰਾਨ ਡਿਪਟੀ ਕਮਿਸ਼ਨਰ ਪਟਿਆਲਾ ਨੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਅਤੇ ਵੱਖ-ਵੱਖ ਪੁਲਿਸ ਪਾਰਟੀ ਦੀਆਂ ਟੁਕੜੀਆਂ ਤੋਂ ਸਲਾਮੀ ਲਈ ਗਈ ਇਸ ਦੌਰਾਨ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ