ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਅਤੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ
Moga, Moga | Mar 30, 2024 ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਅਤੇ ਵੱਖ-ਵੱਖ ਅਹੁਦੇਦਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ। ਇਸ ਮੌਕੇ ਸ਼ਹਿਰੀ ਜਿਲਾ ਪ੍ਰਧਾਨ ਨੇ ਕਿਹਾ ਕਿ ਉਹ ਅੱਜ ਆਪਣੀ ਮੁਢਲੀ ਮੈਂਬਰਸ਼ਿਪ ਅਤੇ ਵੱਖ ਵੱਖ ਅਹੁਦਿਆਂ ਤੋਂ ਇਸਤੀਫਾ ਦਿੱਤਾ ।ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਾਜ਼ਰ ਸਨ।