ਮੁਕਤਸਰ: ਪਿੰਡ ਬਾਦਲ ਵਿਖੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਹਾਨ ਸ਼ਖਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ
ਪਿੰਡ ਬਾਦਲ ਵਿਖੇ ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਸਰੀ ਬਰਸੀ ਮੌਕੇ ਦੁਪਹਿਰ 2 ਵਜੇ ਤੱਕ ਵਿਸ਼ਾਲ ਅਰਦਾਸੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਪਹੁੰਚੀਆਂ ਮਹਾਨ ਸ਼ਖਸੀਅਤਾ ਵੱਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।