ਸੰਗਰੂਰ: ਭਵਾਨੀਗੜ੍ਹ ਰੋਡ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੀਤੀ ਮੀਟਿੰਗ, ਕਿਹਾ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਕਰਨਗੇ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਅੱਜ ਭਵਾਨੀਗੜ੍ਹ ਰੋਡ ਤੇ ਬਣੇ ਗੁਰੁ ਦੁਆਰਾ ਸਾਹਿਬ ਵਿਖੇ ਕੀਤੀ ਮੀਟਿੰਗ ਬੀ ਜੇ ਪੀ ਦੇ ਕਿਸੇ ਵੀ ਵਰਕਰ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ