ਨਵਾਂਸ਼ਹਿਰ: ਵਿਕਾਸ ਨਗਰ 'ਚ ਸਿਵਲ ਸਰਜਨ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਨਿਰੀਖਣ
ਨਵਾਂਸ਼ਹਿਰ ਦੇ ਵਿਕਾਸ ਨਗਰ ਵਿਖੇ ਸਿਵਲ ਸਰਜਨ ਡਾ. ਅਮਨ ਸੂਦ ਨੇ ਡੇਂਗੂ ਵਿਰੋਧੀ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਟੀਮਾਂ ਨੂੰ ਲਾਰਵਾ ਸਰਵੇਖਣ ਅਤੇ ਮੱਛਰਾਂ ਦੀ ਰੋਕਥਾਮ ਲਈ ਗੰਭੀਰਤਾ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ।