ਖੰਨਾ: ਮਾਛੀਵਾੜਾ ਸਾਹਿਬ ਵਿਖੇ ਐਸਐਸਪੀ ਜੋਤੀ ਯਾਦਵ ਦੀ ਅਗਵਾਈ ਵਿੱਚ ਸਰਚ ਆਪਰੇਸ਼ਨ ਚਲਾਇਆ , 60 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
Khanna, Ludhiana | Aug 18, 2025
ਐਸਐਸਪੀ ਖੰਨਾ ਡਾ. ਜੋਤੀ ਯਾਦਵ ਦੀ ਅਗਵਾਈ ਵਿੱਚ ਇਹ ਸਰਚ ਆਪਰੇਸ਼ਨ ਚਲਾਇਆ ਗਿਆ ਐਸਐਸਪੀ ਨੇ ਦੱਸਿਆ ਕਿ ਇਸ ਸਰਚ ਆਪ੍ਰੇਸ਼ਨ ਵਿੱਚ ਲਗਭਗ 60 ਦੇ ਕਰੀਬ...