ਕੋਟਕਪੂਰਾ: ਮਾਰਕੀਟ ਕਮੇਟੀ ਦਫਤਰ ਵਿਖੇ ਚੇਅਰਮੈਨ ਦੀ ਅਗਵਾਈ ਹੇਠ ਖੇਤੀਬਾੜੀ ਹਾਦਸੇ ਦੇ ਪ੍ਰਭਾਵਿਤ ਲੋਕਾਂ ਨੂੰ ਵੰਡੇ ਗਏ ਸਹਾਇਤਾ ਰਾਸ਼ੀ ਦੇ ਚੈੱਕ
Kotakpura, Faridkot | Aug 28, 2025
ਪੰਜਾਬ ਸਰਕਾਰ ਅਤੇ ਪੰਜਾਬ ਮੰਡੀਕਰਨ ਬੋਰਡ ਵੱਲੋਂ ਖੇਤੀਬਾੜੀ ਹਾਦਸੇ ਦੇ ਪ੍ਰਭਾਵਿਤ ਅਤੇ ਪੀੜਿਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ...