ਅੰਮ੍ਰਿਤਸਰ 2: ਸਿਵਿਲ ਹਸਪਤਾਲ ਦੇ ਵਿੱਚ ਇੱਕ ਨੌਜਵਾਨ ਦਾ ਕੀਤਾ ਜਾ ਰਿਹਾ ਹੈ ਪੋਸਟਮਾਰਟਮ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਜਿਸ ਨੌਜਵਾਨ ਦੀ ਮੌਤ ਹੋਈ ਹੈ ਉਸ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਵੀ ਕੀਤੀ ਗਈ ਹੈ ਅਤੇ ਕੁਝ ਲੋਕਾਂ ਉੱਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਨੇ ਉੱਥੇ ਹੀ ਪੁਲਿਸ ਅਧਿਕਾਰੀ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗ ਪਾਏਗਾ ਇਸ ਦੀ ਮੌਤ ਕਿਸ ਤਰ੍ਹਾਂ ਹੋਈ ਹੈ ਇਹ ਕਹਿਣਾ ਹੈ ਪੁਲਿਸ