ਪਟਿਆਲਾ: ਪਟਿਆਲਾ ਦੇ ਵਾਰਡ 34 ਵਿੱਚ 'ਮਾਨ ਦੇ ਮੁਨਾਫੇ' ਮੁਹਿੰਮ ਤਹਿਤ ਡੋਰ-ਟੂ-ਡੋਰ ਕੈਂਪੇਨ
ਪਟਿਆਲਾ ਦੇ ਵਾਰਡ ਨੰਬਰ 34 ਵਿੱਚ ਚੇਅਰਮੈਨ ਤਜਿੰਦਰ ਮਹਿਤਾ ਦੀ ਅਗਵਾਈ ਹੇਠ 'ਮਾਨ ਦੇ ਮੁਨਾਫੇ' ਮੁਹਿੰਮ ਤਹਿਤ ਡੋਰ-ਟੂ-ਡੋਰ ਕੈਂਪੇਨ ਚਲਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ।