Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਮੁਕਤਸਰ: ਪਿੰਡ ਵੜਿੰਗ ਦੇ ਟੋਲ ਪਲਾਜ਼ਾ ਦੇ ਕੋਲ ਵਾਪਰਿਆ ਸੜ੍ਹਕ ਹਾਦਸਾ

Muktsar, Muktsar | Aug 3, 2024
ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਵੜਿੰਗ ਦੇ ਟੋਲ ਪਲਾਜ਼ਾ ਦੇ ਕੋਲ ਇੱਕ ਸੜਕ ਹਾਦਸਾ ਵਾਪਰਿਆ । ਜਿਸ ਦੇ ਵਿੱਚ ਕਾਰ ਅਤੇ ਟਰੈਕਟਰ ਦੀਆਂ ਆਹਮੋ ਸਾਹਮਣੇ ਟੱਕਰ ਹੋਈ ਹੈ ਅਤੇ ਕਾਰ ਵਿੱਚ ਸਵਾਰ ਲੋਕਾਂ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ । ਜਿਨਾਂ ਨੂੰ ਐਸ ਐਸ ਐਫ ਦੀ ਟੀਮ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ । ਉਥੇ ਹੀ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।