ਪਠਾਨਕੋਟ: ਸੁਜਾਨਪੁਰ ਦੇ ਮੁਹੱਲਾ ਪ੍ਰੇਮ ਨਗਰ ਦੇ ਵਿੱਚ ਪੁਲਿਸ ਦੇ ਵੱਲੋਂ ਸਰਚ ਆਪਰੇਸ਼ਨ ਚਲਾ ਫੜੀਆਂ ਸੋ ਉਹਦੇ ਕਰੀਬ ਨਜਾਇਜ਼ ਸ਼ਰਾਬ ਦੀ ਬੋਤਲਾਂ
ਸੁਜਾਨਪੁਰ ਦੇ ਮੁਹੱਲਾ ਪ੍ਰੇਮ ਨਗਰ ਵਿੱਚ ਪੁਲਿਸ ਦੇ ਵੱਲੋਂ ਸਰਚ ਆਪਰੇਸ਼ਨ ਦੇ ਦੌਰਾਨ ਸੋ ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਹੈ ਕਿ ਐਸਐਸਪੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪ੍ਰੇਮ ਨਗਰ ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ ਸੀ ਜਿਸ ਵਿੱਚ 100 ਦੇ ਕਰੀਬ ਜਵਾਨਾਂ ਨੇ ਇਲਾਕੇ ਵਿੱਚ ਸਰਚ ਲਾਇਆ ਜਿੱਥੇ 100 ਦੇ ਕਰੀਬ ਨਜਾਇਜ਼ ਸ਼ਰਾਬ ਦੀ ਬੋਤਲਾਂ ਬਰਾਮਦ ਕੀਤੀਆਂ ਗਈਆਂ।