ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਟ ਮੰਤਰੀ ਵੱਲੋਂ ਪਟਿਆਲਾ ਵਿਖੇ ਸੁਖਬੀਰ ਸਿੰਘ ਬਾਦਲ ਖਿਲਾਫ ਕੀਤੀ ਪ੍ਰੈਸ ਕਾਨਫਰੰਸ
ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਕੈਬਨਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਜੋ ਜਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਸਪਾ ਪਾਰਟੀ ਦਾ ਸਮਰਥਨ ਕੀਤਾ ਜਾ ਰਿਹਾ ਹੈ ਉਸ ਦੇ ਵਿਰੋਧ ਦੇ ਵਿੱਚ ਪ੍ਰੈਸ ਕਾਨਫਰਸ ਕੀਤੀ ਗਈ ਉਹਨਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਿਮਨੀ ਚੋਣਾਂ ਦੇ ਉਮੀਦਵਾਰ ਦੇ ਕਾਗਜ਼ਾਂ ਤੇ ਜਾਲੀ ਦਸਤਖਤ ਕਰਕੇ ਕਾਗਜ਼ ਵਾਪਸ ਕਰਵਾਏ ਗਏ ਸਨ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਬਸਪ