ਮੁਕਤਸਰ: ਪਿੰਡ ਭੰਗੇਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ 11 ਮੈਂਬਰੀ ਨਵੀਂ ਕਮੇਟੀ ਦਾ ਗਠਨ
ਪਿੰਡ ਭੰਗੇਵਾਲਾ ਬਲਾਕ ਬਰੀਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ 11 ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ । ਸਰਬਸੰਮਤੀ ਨਾਲ ਗੁਰਬਖਸ਼ ਸਿੰਘ ਨੂੰ ਪਿੰਡ ਇਕਾਈ ਦਾ ਪ੍ਰਧਾਨ ਅਤੇ ਬਲਕਾਰ ਸਿੰਘ ਨੂੰ ਸਕੱਤਰ ਚੁਣਿਆ ਗਿਆ l ਨਵੀਂ ਚੁਣੀ ਗਈ ਕਮੇਟੀ ਦੇ ਆਗੂਆਂ ਨੇ ਕਿਹਾ ਪੂਰਨ ਵਿਸ਼ਵਾਸ ਦੁਆਇਆ ਕਿ ਉਹ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਲਈ ਦਿਨ ਰਾਤ ਮਿਹਨਤ ਕਰਨਗੇ।