ਨਕੋਦਰ: ਨਕੋਦਰ ਦੇ ਪਿੰਡ ਸ਼ੰਕਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਗਈ ਸ਼ੋਭਾ ਯਾਤਰਾ
ਨਕੋਦਰ ਦੇ ਪਿੰਡ ਸ਼ੰਕਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ ਗਈ। ਇਸ ਵਿੱਚ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਕੇ ਐਸ ਮੱਖਣ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੋਮਲ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।