ਜਗਰਾਉਂ: ਪਿੰਡ ਹੇਰਾਂ 'ਚ ਬੰਦ ਕੋਠੀ 'ਤੇ ਫਾਇਰਿੰਗ, ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ
ਲੁਧਿਆਣਾ ਦੇ ਪਿੰਡ ਹੇਰਾਂ ਵਿੱਚ ਇੱਕ ਬੰਦ ਕੋਠੀ 'ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਸੁਧਾਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਕ੍ਰਾਈਮ ਅਨੁਸਾਰ ਇਹ ਮਾਮਲਾ ਨਿੱਜੀ ਰੰਜਿਸ਼ ਦਾ ਹੋ ਸਕਦਾ ਹੈ ਅਤੇ ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।