ਸੰਗਰੂਰ: ਸਿਵਲ ਹਸਪਤਾਲ ਵਿਖੇ ਪੱਕੇ ਹੋਣ ਤੇ ਹੋਰ ਮੰਗਾਂ ਨੂੰ ਲੈ ਕੇ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਗਿਆ ਪ੍ਰਦਰਸ਼ਨ
Sangrur, Sangrur | Jul 5, 2024
ਸੰਗਰੂਰ ਸਿਵਿਲ ਹਸਪਤਾਲ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਨਸ਼ਾ ਛੜਾਉ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ...