ਗਿੱਦੜਬਾਹਾ: ਮਾਨਸਿਕ ਪਰੇਸ਼ਾਨੀ ਕਾਰਨ ਗਿੱਦੜਬਾਹਾ ਵਿਖੇ ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਗਿੱਦੜਬਾਹਾ ਦੇ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਹੋਈ ਮੌਤ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਦੇ ਏਐਸਆਈ ਸੁਰਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਮੋਹਨ ਲਾਲ ਸਟੇਸ਼ਨ ਮਾਸਟਰ ਨੇ ਮੋਬਾਇਲ ਤੇ ਦੱਸਿਆ ਕਿ ਇੱਕ ਨੌਜਵਾਨ ਦੀ ਟ੍ਰੇਨ ਨੰਬਰ 14735 ਥੱਲੇ ਆਉਣ ਨਾਲ ਮੌਤ ਹੋ ਗਈ। ਉਹਨਾਂ ਦੱਸਿਆ ਕਿ ਗਿੱਦੜਬਾਹਾ ਰੇਲਵੇ ਸਟੇਸ਼ਨ ਤੋਂ ਫਕਰਸਰ ਵਾਲੇ ਪਾਸੇ ਤੁਰੰਤ ਮੌਕਾ ਪਰ ਪਹੁੰਚੇ ।