ਮਾਨਸਾ: 5 ਅਕਤੂਬਰ ਨੂੰ ਮਾਨਸਾ ਵਿੱਚ ਡੀਸੀ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ
Mansa, Mansa | Oct 2, 2026 ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 13 ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਮਾਨਸਾ ਦੇ ਡੀਸੀ ਦਫ਼ਤਰ ਦਾ ਮੁਕੰਮਲ ਘਿਰਾਓ ਕੀਤਾ ਜਾਵੇਗਾ। ਜਥੇਬੰਦੀ ਨੇ ਇਸ ਸਬੰਧੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਕਰਜ਼ਾ ਮੁਆਫ਼ੀ ਸਮੇਤ ਕਈ ਮੰਗਾਂ ਰੱਖੀਆਂ ਹਨ।