ਬਠਿੰਡਾ: ਟਰਾਂਸਪੋਰਟ ਨਗਰ ਤੋਂ 15 ਗ੍ਰਾਮ ਹੈਰੋਇਨ ਦੇ ਨਾਲ ਪੁਲਿਸ ਨੇ ਦੋ ਔਰਤਾਂ ਨੂੰ ਕੀਤਾ ਕਾਬੂ
ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਪਾਰਟੀ ਵੱਲੋਂ ਬਠਿੰਡਾ ਦੇ ਟਰਾਂਸਪੋਰਟ ਨਗਰ ਤੋਂ 15 ਗ੍ਰਾਮ ਹੈਰੋਇਨ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਥਰਮਲ ਵਿਖੇ ਮਾਮਲਾ ਦਰਜ ਕਰ ਦੋਨਾਂ ਨੂੰ ਬੰਦ ਹਵਾਲਾਤ ਕੀਤਾ ਗਿਆ।