ਬਟਾਲਾ: ਵੋਟ ਚੋਰ ਗੱਦੀ ਛੋੜ ਮੁਹਿਮ ਤਹਿਤ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀ ਸਿੰਘ ਪਾਹੜਾ ਨੇ ਬਟਾਲਾ ਵਿਖੇਕਾਂਗਰਸ ਲੀਡਰਸ਼ਿਪ ਨਾਲ ਕੀਤੀ ਮੀਟਿੰਗ
ਵੋਟ ਚੋਰ ਗੱਦੀ ਛੋੜ ਮੁਹਿੰਮ ਦੇ ਤਹਿਤ ਅੱਜ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਬਟਾਲਾ ਵਿਖੇ ਕਾਂਗਰਸ ਲੀਡਰਸ਼ਿਪ ਦੇ ਨਾਲ ਇੱਕ ਮੀਟਿੰਗ ਕੀਤੀ ਅਤੇ ਮੁਹਿਮ ਦੀ ਸ਼ੁਰੂਆਤ ਕੀਤੀ