ਅੰਮ੍ਰਿਤਸਰ 2: ਅਜਨਾਲਾ ਇਲਾਕੇ ਦੇ ਵਿੱਚ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ
ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਵਾਰਤਾ ਕਰਕੇ ਕੇਦਰਿਆ ਮੰਤਰੀ ਸ਼ਿਵਰਾਜ ਚੌਹਾਨ ਦੇ ਉੱਤੇ ਨਿਸ਼ਾਨਾ ਸਾਧਿਆ ਗਿਆ ਹ ਦੋ ਦਿਨ ਪਹਿਲਾਂ ਪੰਜਾਬ ਦੌਰੇ ਤੇ ਆਏ ਕੇਂਦਰ ਮੰਤਰੀ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਪੰਜਾਬ ਦੇ ਵਿੱਚ ਜੋ ਹੜ ਆਏ ਨੇ ਜੋ ਦਰਿਆਵਾਂ ਦੇ ਵਿੱਚੋਂ ਨਜਾਇਜ਼ ਰੇਤ ਕੱਢੀ ਗਈ ਹੈ ਉਸ ਨੂੰ ਲੈ ਕੇ ਇਹ ਪੰਜਾਬ ਦੇ ਹਾਲਾਤ ਹੋਏ ਨੇ ਉਸ ਨੂੰ ਲੈ ਕੇ ਹੀ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਦਰਿਆ ਮੰਤਰੀ ਉੱਤੇ