ਨਵਾਂਸ਼ਹਿਰ: ਮੁਲਾਜ਼ਮਾਂ ਦਾ ਡੀਸੀ ਦਫਤਰ ਬਾਹਰ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ
ਨਵਾਂਸ਼ਹਿਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਅਗਲੇ ਸੰਘਰਸ਼ ਦਾ ਐਲਾਨ 25 ਅਕਤੂਬਰ ਦੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ।