ਫਿਲੌਰ: ਥਾਣਾ ਦਿਹਾਤੀ ਦੀ ਪੁਲਿਸ ਨੇ ਫਿਲੋਰ ਵਿਖੇ ਦੋ ਚੋਰਾਂ ਨੂੰ ਦੋ ਚੋਰੀ ਦੇ ਮੋਟਰਸਾਈਕਲ ਅਤੇ ਦੋ ਚੋਰੀ ਦੇ ਮੋਬਾਇਲ ਸਣੇ ਕੀਤਾ
ਪ੍ਰੈਸ ਵਾਰਤਾ ਕਰਦਿਆਂ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨਾਂ ਨੇ ਫਿਲੋਰ ਵਿਖੇ ਦੋ ਚੋਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕੋਲੋਂ ਦੋ ਚੋਰੀ ਕੀਤੇ ਹੋਏ ਮੋਟਰਸਾਈਕਲ ਅਤੇ ਦੋ ਚੋਰੀ ਕੀਤੇ ਹੋਏ ਮੋਬਾਇਲ ਫੋਨ ਬਰਾਮਦ ਕੀਤੇ ਹਨ। ਉਹਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਨੇ ਕਾਫੀ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੱਤਾ ਸੀ। ਤੇ ਪੁੱਛਗਿੱਛ ਦੌਰਾਨ ਹੋਰ ਚੋਰੀ ਦੀਆਂ ਵਾਰਦਾਤਾਂ ਬਾਰੇ ਪਤਾ ਲੱਗੇਗਾ।