ਪਠਾਨਕੋਟ: ਤਿਉਹਾਰਾਂ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਦਾ ਫਲੈਗ ਮਾਰਚ
ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸ ਹੈ।