ਲਹਿਰਾ: ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਲਈ ਆੜਤੀਆਂ ਨੇ ਵਿਧਾਇਕ ਬਰਿੰਦਰ ਗੋਇਲ ਨੂੰ ਵਿਧਾਇਕ ਦੇ ਦਫਤਰ ਵਿਖੇ ਦਿੱਤਾ ਮੰਗ ਪੱਤਰ
Lehra, Sangrur | Apr 11, 2024 ਸ਼ਹਿਰ ਦੇ ਸਮੂਹ ਆੜਤੀਆਂ ਨੇ ਅੱਜ ਹਲਕਾ ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ ਨੂੰ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਦੀ ਅਗਵਾਈ ਵਿੱਚ ਲਹਿਰਾ ਗਾਗਾ ਵਿੱਚ ਨਵੀ ਅਨਾਜ ਮੰਡੀ ਬਣਾਉਣ ਲਈ ਮੰਗ ਪੱਤਰ ਦਿੱਤਾ। ਨਾਲ ਹੀ ਉਹਨਾਂ ਨੂੰ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਤੋੰ ਜਾਣੂ ਕਰਵਾਈਆ।