ਬਾਘਾ ਪੁਰਾਣਾ: ਮੋਗਾ ਮੋਗਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਦੇ ਪਿੰਡ ਪੰਡੋਰੀ ਵਿਖੇ ਕੀਤੀ ਮੀਟਿੰਗ
ਅੱਜ ਰਵਿਵਾਰ ਦੁਪਹਿਰ 3 ਵਜੇ ਮੋਗਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਦੇਸ਼ ਪੱਧਰੀ ਮਹਾਂਪੰਚਾਇਤ ਨੂੰ ਸਫ਼ਲ ਬਣਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਪੰਡੋਰੀ ਬਿਖੇ ਮੀਟਿੰਗ ਕੀਤੀ ਗਈ।