ਮਲੋਟ: ਆਪਰੇਸ਼ਨ ਸੀਲ ਤਹਿਤ ਕਿੱਲਿਆਂਵਾਲੀ ਵਿਖੇ ਪੰਜਾਬ ਹਰਿਆਣਾ ਬਾਰਡਰ ਤੇ ਪੰਜਾਬ ਪੁਲਿਸ ਨੇ ਨਾਕਾਬੰਦੀ ਕਰ ਕੀਤੀ ਚੈਕਿੰਗ
ਆਪਰੇਸ਼ਨ ਸੀਲ ਤਹਿਤ ਕਿੱਲਿਆਂਵਾਲੀ ਵਿਖੇ ਪੰਜਾਬ ਹਰਿਆਣਾ ਬਾਰਡਰ ਤੇ ਪੰਜਾਬ ਪੁਲਿਸ ਨੇ ਨਾਕਾਬੰਦੀ ਕਰ ਕੀਤੀ ਚੈਕਿੰਗ ਆਪਰੇਸ਼ਨ ਸੀਲ ਤਹਿਤ ਕਿੱਲਿਆਂਵਾਲੀ ਵਿਖੇ ਪੰਜਾਬ ਹਰਿਆਣਾ ਬਾਰਡਰ ਤੇ ਪੰਜਾਬ ਪੁਲਿਸ ਨੇ ਵੱਲੋਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਸਖਤੀ ਨਾਲ ਜਾਂਚ ਕੀਤੀ ਗਈ।