ਮੋਗਾ: ਥਾਣਾ ਸਿਟੀ ਪੁਲਿਸ ਨੇ ਤਲਵੰਡੀ ਭਗੇੜੀਆਂ ਰੋਡ ਤੋਂ ਚੋਰੀ ਦੇ 12 ਮੋਬਾਈਲ ਨਾਲ ਤਿੰਨ ਨੂੰ ਕੀਤਾ ਕਾਬੂ, ਮਾਮਲਾ ਦਰਜ
Moga, Moga | Mar 30, 2024 ਥਾਣਾ ਸਿਟੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤਲਵੰਡੀ ਭੰਗੇਰੀਆਂ ਰੋਡ ਤੋਂ ਮੁਲਜ਼ਮਾਂ ਨੂੰ ਚੋਰੀ ਦੇ 12 ਮੋਬਾਈਲ ਨਾਲ ਕਾਬੂ ਕਰ ਅੱਗੇ ਦੀ ਕਾਰਵਾਈ ਕੀਤੀ ਸ਼ੁਰੂ। ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।