Public App Logo
Jansamasya
���ादसा
News
Bjp
National
Bihar
���ीजेपी
���िधायक
Congress
Modi
Delhi
Viral
Jharkhand
Rajasthan
���मित_शाह
Breakingnews
Narendramodi
Nitishkumar
Madhya_pradesh
Pmmodi
Rahulgandhi
���रियाणा
Haryana
Crimenews
Nda
School
Cbi
Mathura
Fatehpur
Jodhpur

ਜ਼ਿਲ੍ਹੇ ਵਿੱਚ 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਆਂਡੇ, ਮੀਟ ਦੀਆਂ ਦੁਕਾਨਾਂ ਤੇ ਅਹਾਤੇ ਰਹਿਣਗੇ ਬੰਦ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

Sri Muktsar Sahib, Muktsar | Nov 3, 2025
ਵਧੀਕ ਜ਼ਿਲਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਵੱਲੋਂ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਵਸ ਮੌਕੇ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਆਦੇਸ਼ਾਂ ਅਨੁਸਾਰ ਗੁਰਪੁਰਬ ਵਾਲੇ ਦਿਨ ਜ਼ਿਲੇ ਦੀ ਹਦੂਦ ਅੰਦਰ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਆਦੇਸ਼ਾਂ ਦਾ ਉਲੰਘਣ ਕਰਨ ਤੇ ਸਖਤ ਕਾਰਵਾਈ ਹੋਵੇਗੀ

MORE NEWS

No related stories for this location.

ਜ਼ਿਲ੍ਹੇ ਵਿੱਚ 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਆਂਡੇ, ਮੀਟ ਦੀਆਂ ਦੁਕਾਨਾਂ ਤੇ ਅਹਾਤੇ ਰਹਿਣਗੇ ਬੰਦ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ - Sri Muktsar Sahib News