ਅੰਮ੍ਰਿਤਸਰ 2: ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜੇ, ਅਜਨਾਲਾ-ਰਮਦਾਸ-ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਏਅਰਪੋਰਟ ਉਤਰ ਕੇ ਹੜ੍ਹ ਪ੍ਰਭਾਵਿਤ ਰਮਦਾਸ, ਅਜਨਾਲਾ, ਗੁਰਦਾਸਪੁਰ ਤੇ ਪਠਾਨਕੋਟ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਹ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਤੱਕਲੀਫ਼ਾਂ ਸੁਣਣਗੇ। ਪ੍ਰਗਟ ਸਿੰਘ, ਡਾ. ਰਾਜਕੁਮਾਰ ਵੇਰਕਾ ਤੇ ਨਵਜੋਤ ਕੌਰ ਸਿੱਧੂ ਨੇ ਸਰਕਾਰ ਨੂੰ ਅਣਤਿਆਰੀ ਲਈ ਜ਼ਿੰਮੇਵਾਰ ਦੱਸਿਆ।