ਸੰਗਰੂਰ: ਸੰਗਰੂਰ ਡੀ ਆਈ ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸੰਗਰੂਰ, ਐਸ ਐਸ ਪੀ ਸੰਗਰੂਰ ਵੱਲੋਂ ਜਿਹੜੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜਾ ਲਿਆ
ਸੰਗਰੂਰ ਡੀ ਆਈ ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜ਼ਿਲ੍ਾ ਪੁਲਿਸ ਮੁਖੀ ਸਰਤਾਜ਼ ਸਿੰਘ ਚਹਿਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਜਿਹੜੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ, ਪਿਛਲੀ ਦਿਨੀ ਦਿੜਬਾ ਸੁਨਾਮ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਹਸਪਤਾਲ ਵਿੱਚ ਜਿਹੜੇ ਇਲਾਜ ਹਨ |