ਦੁਧਨ ਸਾਧਾ: ਦੇਵੀਗੜ ਇਲਾਕੇ ਦੇ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਗਈ ਪੰਜਾਬ ਬਚਾਓ ਯਾਤਰਾ
ਜ਼ਿਕਰਯੋਗ ਹੈ ਕਿ ਪੂਰੇ ਸੂਬੇ ਦੇ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ। ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕਾਂ ਅੱਗੇ ਰੱਖਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਦੇਵੀਗੜ ਇਲਾਕੇ ਦੇ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਆਓ ਯਾਤਰਾ ਕੱਢੀ ਗਈ। ਇਸ ਮੌਕੇ ਉਹਨਾਂ ਤੋਂ ਲੋਕ ਸਭਾ ਚੋਣਾਂ ਦੇ ਉਮੀਦਵਾਰ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਜਲਦ ਹੀ ਉਮੀਦਵਾਰਾਂ ਦਾ ਐਲਾਨ