ਸਰਦੂਲਗੜ੍ਹ: ਵਿਧਾਇਕ ਬਣਾਂਵਾਲੀ ਨੇ ਸਰਦੂਲਗੜ੍ਹ ਦੇ ਪਿੰਡ ਫਤਿਹਪੁਰ ਵਿਖੇ ਬਰਸਾਤ ਕਾਰਨ ਡਿੱਗੇ ਮਕਾਨ ਦੇ ਵਾਰਸਾਂ ਨੂੰ 04 ਲੱਖ ਦੀ ਵਿੱਤੀ ਸਹਾਇਤਾ ਦਿੱਤੀ
ਜਾਣਕਾਰੀ ਦਿੰਦਿਆਂ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਪਿੰਡ ਫਤਿਹਪੁਰ ਵਿਖੇ ਬੀਤੇ ਦਿਨੀ ਹੋਈ ਬਰਸਾਤ ਕਾਰਨ ਇੱਕ ਘਰ ਢਹਿ ਗਿਆ ਸੀ ਜਿਸ ਵਿੱਚ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਸੀ ਉਹਨਾਂ ਕਿਹਾ ਕਿ ਉਸ ਦੇ ਪਰਿਵਾਰ ਨੂੰ ਅੱਜ ਪਿੰਡ ਫਤਹਿਪੁਰ ਪਹੁੰਚ ਕੇ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ