ਆਨੰਦਪੁਰ ਸਾਹਿਬ: ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਲੈਕੇ ਵੱਡੀ ਗਿਣਤੀ ਚ ਸੰਗਤਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਸੂਚਨਾ ਅਫਸਰ ਹਰਪ੍ਰੀਤ ਸਿੰਘ
ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਚੁੱਕੀਆਂ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਡੇ ਨਾਲ ਗੱਲਬਾਤ ਕਰਦਿਆਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਨੇ ਕੀਤਾ ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ