ਮੁਕਤਸਰ: ਗਿੱਦੜਬਾਹਾ ਦੇ ਕੋਰਟ ਕੰਪਲੈਕਸ ਦੀ ਪਾਰਕਿੰਗ ਵਿੱਚੋਂ ਮੋਟਰਸਾਈਕਲ ਹੋਇਆ ਚੋਰੀ, ਪੁਲਿਸ ਨੇ ਮਾਮਲਾ ਕੀਤਾ ਦਰਜ
ਗਿੱਦੜਬਾਹਾ ਵਿਖੇ ਪੁਲਿਸ ਨੇ ਕੋਰਟ ਕੰਪਲੈਕਸ ਵਿਖੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਇੱਕ ਨਾਮਾਲੂਮ ਵਿਅਕਤੀ ਖ਼ਿਲਾਫ ਮਾਮਲਾ ਦਰਜ਼ ਕੀਤਾ। ਇਹ ਜਾਣਕਾਰੀ ਸ਼ਾਮ 4 ਵਜ਼ੇ ਹਾਸਲ ਹੋਈ। ਪੁਲਿਸ ਕੋਲ ਅਦਾਲਤ ਵਿਖੇ ਸੇਵਾਦਾਰ ਵਜੋਂ ਡਿਊਟੀ ਕਰਦੇ ਰਕੇਸ਼ ਕੁਮਾਰ ਨੇ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ