ਪਠਾਨਕੋਟ: ਪਠਾਨਕੋਟ ਦੇ ਮਾਡਲ ਟਾਊਨ ਵਿਖੇ ਨਗਰ ਨਿਗਮ ਦੀ ਢਿੱਲੀ ਕਾਰਜ ਗੁਜਾਰੀ ਨੂੰ ਲੈ ਕੇ ਲੋਕਾਂ ਨੇ ਰੋਡ ਜਾਮ ਕਰਕੇ ਕੀਤਾ ਨਿਗਮ ਖਿਲਾਫ ਰੋਸ ਪ੍ਰਦਰਸ਼ਨ
Pathankot, Pathankot | Aug 18, 2025
ਜ਼ਿਲ੍ਹਾ ਪਠਾਨਕੋਟ ਦੇ ਮਾਡਲ ਟਾਊਨ ਵਿਖੇ ਨਗਰ ਨਿਗਮ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਸੜਕ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ ਇਸ...