ਨਵਾਂਸ਼ਹਿਰ: ਨਵਾਂਸ਼ਹਿਰ ਵਿਖੇ 28ਵਾਂ ਦੁਸਹਿਰਾ ਉਤਸਵ ਮਨਾਇਆ ਗਿਆ, ਸਾਬਕਾ ਵਿਧਾਇਕ ਅੰਗਦ ਸਿੰਘ ਹੋਏ ਸ਼ਾਮਲ
ਨਵਾਂਸ਼ਹਿਰ ਵਿਖੇ ਦੁਸਹਿਰਾ ਉਤਸਵ ਕਮੇਟੀ ਵੱਲੋਂ ਕਰਵਾਏ ਗਏ 28ਵੇਂ ਦੁਸਹਿਰਾ ਉਤਸਵ ਵਿੱਚ ਸਾਬਕਾ ਵਿਧਾਇਕ ਅੰਗਦ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਮੂਹ ਸੰਗਤ ਨੂੰ ਵਿਜੇ ਦਸ਼ਮੀ ਦੀਆਂ ਵਧਾਈਆਂ ਦਿੱਤੀਆਂ।