ਤਰਨਤਾਰਨ: ਪੱਟੀ ਦੇ ਕੰਤਬੀਰ ਸਿੰਘ ਨੇ ਸ਼ੂਟਿੰਗ ਵਿੱਚ ਜਿੱਤਿਆ ਸਿਲਵਰ ਮੈਡਲ, ਪੰਜਾਬ ਪੱਧਰ ਲਈ ਕੁਆਲੀਫਾਈ
ਪੱਟੀ ਦੇ ਕੰਤਬੀਰ ਸਿੰਘ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਅੰਡਰ-14 ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 10 ਮੀਟਰ ਏਅਰ ਰਾਈਫਲ ਸ਼ੂਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਇਸ ਜਿੱਤ ਨਾਲ ਉਨ੍ਹਾਂ ਨੇ ਪੰਜਾਬ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ।