ਫਾਜ਼ਿਲਕਾ: ਹੜ ਪ੍ਰਭਾਵਿਤ ਇਲਾਕੇ ਚ ਕਈ ਘਰਾਂ ਨੂੰ ਹੱਲੇ ਨਹੀਂ ਮਿਲਿਆ ਮੁਆਵਜ਼ਾ, ਕਾਵਾਂਵਾਲੀ ਪਿੰਡ ਪਹੁੰਚੇ ਆਮ ਆਦਮੀ ਪਾਰਟੀ ਦੇ ਪਾਰਸ਼ਦ ਮੈਡਮ ਪੂਜਾ ਲੂਥਰਾ
ਫਾਜ਼ਿਲਕਾ ਦੇ ਪਿੰਡ ਕਾਵਾਂਵਾਲੀ ਤੋਂ ਤਸਵੀਰਾਂ ਸਾਹਮਣੇ ਆਈਆਂ ਨੇ । ਜਿੱਥੇ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੀ ਪਾਰਸ਼ਦ ਅਤੇ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਮੈਡਮ ਪੂਜਾ ਲੁਥਰਾ ਸਚਦੇਵਾ ਪਹੁੰਚੇ । ਜਿੱਥੇ ਉਹਨਾਂ ਵੱਲੋਂ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰ ਉਹਨਾਂ ਦੀ ਸਮੱਸਿਆਵਾਂ ਸੁਣੀਆਂ ਗਈਆਂ । ਹਾਲਾਂਕਿ ਇਸ ਮੌਕੇ ਉਹਨਾਂ ਨੇ ਕਿਹਾ ਕਿ ਹੜ ਪ੍ਰਭਾਵਿਤ ਇਸ ਇਲਾਕੇ ਵਿੱਚ ਕਈ ਘਰਾਂ ਦਾ ਹਾਲੇ ਖਰਾਬੇ ਤੇ ਮਕਾਨਾਂ ਦਾ ਮੁਆਵਜ਼ਾ ਨਹੀਂ ਆਇਆ ।