ਲੁਧਿਆਣਾ ਪੱਛਮੀ: ਲੁਧਿਆਣਾ: ਰਾਹੁਲ ਸ਼ਰਮਾ ਕਤਲ ਮਾਮਲੇ ਵਿੱਚ 8 ਖ਼ਿਲਾਫ਼ ਕੇਸ ਦਰਜ, ਪਿਤਾ ਦਾ ਰੋ-ਰੋ ਬੁਰਾ ਹਾਲ
ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤਰ ਰਾਹੁਲ ਸ਼ਰਮਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 8 ਲੋਕਾਂ ਖ਼ਿਲਾਫ਼ ਕਤਲ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।