ਮਖੂ: ਤਿਕੋਣੀ ਚੌਂਕ ਦੇ ਨੇੜੇ ਮੁਖਬਰ ਦੀ ਇਤਲਾਹ ਤੇ ਨਾਕਾਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕੀਤਾ ਕਾਬੂ
Makhu, Firozpur | Nov 29, 2025 ਤਿਕੋਣੀ ਚੌਂਕ ਦੇ ਨੇੜੇ ਮੁਖਬਰ ਦੀ ਇਤਲਾਹ ਤੇ ਨਾਕਾਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਅਧਿਕਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰਵਾਨਾ ਸੀ ਤਾਂ ਉਹਨਾਂ ਨੂੰ ਮੁਖਬਰ ਖਾਸ ਵੱਲੋਂ ਇਤਲਾਅ ਮਿਲੀ ਤਾਂ ਪੁਲਿਸ ਵੱਲੋਂ ਤਿਕੋਣੀ ਚੌਂਕ ਦੇ ਨੇੜੇ ਨਾਕਾਬੰਦੀ ਕੀਤੀ ਗਈ ਨਾਕਾਬੰਦੀ ਦੌਰਾਨ ਆਰੋਪੀ ਨੂੰ ਕਾਬੂ ਕੀਤਾ ਗਿਆ ਤਾਂ 50 ਗ੍ਰਾਮ