ਨਕੋਦਰ ਦੇ ਟੈਗੋਰ ਮਾਡਲ ਹਾਈ ਸਕੂਲ ਵਿੱਚ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਆਪ ਆਗੂ ਮਨੀ ਮਹਿੰਦਰੂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।